ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਪਾਰਟੀ ਦਾ ਨਾਂ ਅਕਾਲੀ ਦਲ (ਸ਼੍ਰੀ ਆਨੰਦਪੁਰ ਸਾਹਿਬ) ਰੱਖਣ ਜਾ ਰਹੇ ਹਨ। ਉਨ੍ਹਾਂ ਦੇ ਕਹਿਣ ‘ਤੇ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ। ਇਸ ਦਾ ਅਧਿਕਾਰਿਤ ਤੌਰ ਤੇ ਐਲਾਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਤੇ ਕੀਤਾ ਜਾਵੇਗਾ।
ਬ੍ਰੇਕਿੰਗ : MP ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਨਾਮ ਆਇਆ ਸਾਹਮਣੇ
RELATED ARTICLES