ਪੰਜਾਬ ਅਤੇ ਚੰਡੀਗੜ੍ਹ ਦੇ ਵਿੱਚ ਕੜਾਕੇ ਦੀ ਠੰਡ ਜਾਰੀ ਹੈ ਜਿਸ ਵਿਚਕਾਰ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਜਾਰੀ ਰਹਿ ਸਕਦੀ ਹੈ । ਜਿਸ ਕਾਰਨ ਕਿ ਵਿਜੀਬਿਲਟੀ ਬਿਲਕੁਲ ਜੀਰੋ ਹੋਵੇਗੀ ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਹਲਕੀ ਬਾਰਿਸ਼ ਦਾ ਵੀ ਅਨੁਮਾਨ ਲਗਾਇਆ ਗਿਆ ਹੈ।
ਬ੍ਰੇਕਿੰਗ : ਪੰਜਾਬ ਵਿੱਚ ਠੰਡ ਅਤੇ ਬਾਰਿਸ਼ ਨਾਲ ਵਧੇਗੀ ਠੰਡ
RELATED ARTICLES