ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰੀ ਫਿਰ ਤੋਂ ਸਿਆਸਤ ਵਿੱਚ ਐਕਟਿਵ ਹੁੰਦੇ ਨਜ਼ਰ ਆ ਰਹੇ ਹਨ। ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ । ਮੁਲਾਕਾਤ ਦੌਰਾਨ ਉਹਨਾਂ ਨੇ ਪੰਜਾਬ ਦੇ ਨਾਲ ਸੰਬੰਧਿਤ ਕਈ ਅਹਿਮ ਮਾਮਲਿਆਂ ਤੇ ਚਰਚਾ ਕੀਤੀ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
RELATED ARTICLES