ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਚ ਹੋਣ ਵਾਲੀ ਸੁਣਵਾਈ ਫਿਲਹਾਲ ਟਲ ਗਈ ਹੈ। ਜਾਣਕਾਰੀ ਦੇ ਮੁਤਾਬਿਕ ਸੁਪਰੀਮ ਕੋਰਟ ਦੀ ਕਮੇਟੀ ਦੀ ਡਲੇਵਾਲ ਨਾਲ ਮੁਲਾਕਾਤ ਦੇ ਚਲਦੇ ਇਸ ਸੁਣਵਾਈ ਨੂੰ ਟਾਲ ਦਿੱਤਾ ਗਿਆ ਹੈ। ਇਹ ਕਮੇਟੀ ਅੱਜ ਖਨੌਰੀ ਬਾਰਡਰ ਜਾਵੇਗੀ ਅਤੇ ਡਲੇਵਾਲ ਨਾਲ ਮੁਲਾਕਾਤ ਕਰੇਗੀ । ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ।
ਬ੍ਰੇਕਿੰਗ: ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਫਿਲਹਾਲ ਟਲੀ
RELATED ARTICLES