ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ ਤਰੀਕ ਤੈਅ ਹੋ ਗਈ ਹੈ। ਇਹ ਫਿਲਮ 17 ਜਨਵਰੀ ਨੂੰ ਰਿਲੀਜ਼ ਕੀਤੀ ਜਾਵੇਗੀ । ਫਿਲਮ ਦਾ ਟਰੇਲਰ ਰਿਲੀਜ਼ ਕੀਤਾ ਗਿਆ ਹੈ ਜਿਸ ਵਿੱਚ ਵਿਵਾਦਿਤ ਸੀਨਾ ਨੂੰ ਕੱਟ ਦਿੱਤਾ ਗਿਆ ਹੈ। ਦੱਸ ਦਈਏ ਕਿ ਫਿਲਮ ਦੇ ਵਿੱਚ ਵਿਵਾਦਿਤ ਸੀਨਾ ਦੇ ਕਰਕੇ ਇਸ ਦੀ ਰਿਲੀਜ਼ ਤਰੀਕ ਕਾਫੀ ਸਮੇਂ ਤੋਂ ਲਟਕਦੀ ਆ ਰਹੀ ਹੈ।
17 ਜਨਵਰੀ ਨੂੰ ਰਿਲੀਜ਼ ਹੋਵੇਗੀ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ
RELATED ARTICLES