ਪੰਜਾਬ ਦੇ ਮੌਸਮ ਵਿੱਚ ਇੱਕ ਵਾਰੀ ਫਿਰ ਤੋਂ ਬਦਲਾਅ ਦੇਖਣ ਨੂੰ ਮਿਲਿਆ ਹੈ। ਸੋਮਵਾਰ ਦੀ ਸਵੇਰ ਨੂੰ ਕਈ ਥਾਵਾਂ ਤੇ ਹਲਕੀ ਬਾਰਿਸ਼ ਹੋਈ ਜਦਕਿ ਪਹਾੜੀ ਇਲਾਕੇ ਵਿੱਚ ਬਰਫਬਾਰੀ ਦੇ ਕਰਕੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੰਘਣੀ ਧੁੰਦ ਛਾਈ ਹੋਣ ਦੇ ਕਰਕੇ ਵਿਜੀਬਿਲਟੀ ਜੀਰੋ ਹੋ ਗਈ ਹੈ। ਮੌਸਮ ਵਿਭਾਗ ਦੇ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਧੁੰਦ ਜਾਰੀ ਰਹੇਗੀ।
ਬ੍ਰੇਕਿੰਗ : ਪੰਜਾਬ ਵਿੱਚ ਹੋਈ ਹਲਕੀ ਬਾਰਿਸ਼ ਨੇ ਵਧਾਈ ਠੰਡ, ਧੁੰਦ ਦਾ ਕਹਿਰ ਜਾਰੀ
RELATED ARTICLES