ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦੋ ਲੱਖ ਦੇ ਕਰੀਬ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਦਰਸ਼ਨ ਕੀਤੇ ਅਤੇ ਗੁਰਬਾਣੀ ਕੀਰਤਨ ਕੀਤਾ। ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ਅਤੇ ਦਿਨ ਭਰ ਸੰਗਤਾਂ ਦੀ ਆਮਦ ਜਾਰੀ ਰਹੀ।
ਗੁਰਪੂਰਬ ਦੌਰਾਨ ਭਾਰੀ ਗਿਣਤੀ ਵਿੱਚ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ
RELATED ARTICLES