ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਤੇ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਨੂੰ ਉਹਨਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਮਾਨ ਨੇ ਮੁਹਾਲੀ ਦੇ ਵਿੱਚ ਕੌਮੀ ਇਨਸਾਫ਼ ਮੋਰਚਾ ਦੇ ਧਰਨੇ ਵਿੱਚ ਸ਼ਾਮਿਲ ਹੋਣਾ ਸੀ ਜਿਸਦੇ ਚਲਦੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਫੋਰਸ ਵੱਲੋਂ ਸਿਮਰਨਜੀਤ ਸਿੰਘ ਮਾਨ ਦੇ ਘਰ ਦੇ ਦਫਤਰ ਦੇ ਬਾਹਰ ਘੇਰਾਬੰਦੀ ਕੀਤੀ ਗਈ ਹੈ।
ਸਾਬਕਾ MP ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ
RELATED ARTICLES