ਲੁਧਿਆਣਾ ਦੇ ਬੁੱਢਾ ਦਰਿਆ ਨੂੰ ਸਾਫ ਕਰਨ ਦੀ ਜਿੰਮੇਵਾਰੀ ਖੁਦ ਹੁਣ ਐਮਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਚੁੱਕੀ ਹੈ। ਉਹ ਪਿਛਲੇ 20 ਦਿਨ ਤੋਂ ਇੱਥੇ ਹੀ ਡੇਰਾ ਲਗਾ ਕੇ ਬੈਠੇ ਹਨ ਅਤੇ ਸਫਾਈ ਦੇ ਕੰਮਾਂ ਦੀ ਦੇਖਰੇਖ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ 650 ਕਰੋੜ ਦੀ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ। ਪਰ ਅਫਸਰਾਂ ਦੇ ਢਿੱਲੇ ਰਵਈਏ ਦੇ ਕਰਕੇ ਲੋਕਾਂ ਨੂੰ ਇਸਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ।
ਲੁਧਿਆਣਾ ਦੇ ਬੁੱਢਾ ਦਰਿਆ ਦੀ ਸਫਾਈ ਵਿੱਚ ਜੁਟੇ ਐਮਪੀ ਸੰਤ ਬਲਬੀਰ ਸਿੰਘ ਸੀਚੇਵਾਲ
RELATED ARTICLES