ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।
HMPV ਵਾਇਰਸ ਦੇ ਚਲਦੇ ਪੰਜਾਬ ਸਿਹਤ ਵਿਭਾਗ ਵੱਲੋਂ ਲੋਕਾਂ ਲਈ ਐਡਵਾਇਜਰੀ ਜਾਰੀ
RELATED ARTICLES