ਜਲੰਧਰ ਤੋਂ ਭਾਜਪਾ ਤੋਂ ਕੌਂਸਲਰ ਚੁਣੀ ਗਈ ਸੱਤਿਆ ਰਾਣੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਸੱਤਿਆ ਰਾਣੀ ਆਪਣੇ ਪਰਿਵਾਰ ਸਮੇਤ ‘ਆਪ’ ‘ਚ ਸ਼ਾਮਲ ਹੋ ਗਈ ਹੈ। ਉਹ ਭਾਜਪਾ ਦੀ ਟਿਕਟ ‘ਤੇ ਕੌਂਸਲਰ ਬਣੀ ਹੈ। ਉਨ੍ਹਾਂ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਬਹੁਮਤ ਦੇ ਅੰਕੜੇ ਨੂੰ ਛੂਹ ਗਈ ਹੈ। ਨਾਲ ਹੀ ਜਲੰਧਰ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।
ਬ੍ਰੇਕਿੰਗ: ਜਲੰਧਰ ਤੋਂ ਭਾਜਪਾ ਕੌਂਸਲਰ ਨੇ ਫੜਿਆ ਆਪ ਦਾ ਝਾੜੂ
RELATED ARTICLES


