ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਡੇਰੇ ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ ਡੇਰਾ ਬਿਆਸ ਵਿੱਚ ਵੀਆਈਪੀ ਕਲਚਰ ਖ਼ਤਮ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਡੇਰੇ ਵੱਲੋਂ ਵੀਆਈਪੀ ਪਾਸ ਵੀ ਜਾਰੀ ਕੀਤਾ ਜਾਂਦਾ ਸੀ, ਜਿਸ ਨੂੰ ਹੁਣ ਡੇਰਾ ਮੁਖੀ ਵੱਲੋਂ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਡੇਰਾ ਰਾਧਾ ਸੁਆਮੀ ਬਿਆਸ ਦੇ ਸ਼ਰਧਾਲੂਆਂ ਲਈ ਵੱਡਾ ਐਲਾਨ
RELATED ARTICLES