ਕੈਨੇਡਾ ‘ਚ 2023 ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਸਰਕਾਰ ਨੂੰ ਝਟਕਾ ਲੱਗਾ ਹੈ। ਇਸ ਮਾਮਲੇ ਵਿੱਚ ਕੈਨੇਡੀਅਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਮੁਲਜ਼ਮਾਂ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਸ਼ਾਮਲ ਹਨ।
ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਕਨੇਡਾ ਸਰਕਾਰ ਨੂੰ ਝੱਟਕਾ
RELATED ARTICLES