ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਭਲਕੇ ਪ੍ਰਵਾਨ ਕੀਤਾ ਜਾ ਸਕਦਾ ਹੈ। ਦੱਸਣ ਯੋਗ ਹੈ ਕਿ ਜਿੰਨੇ ਵੀ ਅਸਤੀਫੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਵੱਲੋਂ ਦਿੱਤੇ ਗਏ ਸਨ ਕੱਲ 10 ਜਨਵਰੀ ਨੂੰ ਉਹਨਾਂ ਨੂੰ ਸਵੀਕਾਰ ਕੀਤਾ ਜਾਵੇਗਾ। ਬੀਤੇ ਦਿਨੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਸੀ ਕਿ ਪੈਂਡਿੰਗ ਅਸਤੀਫੇ ਜਲਦੀ ਸਵੀਕਾਰ ਕੀਤੇ ਜਾਣ।
ਬ੍ਰੇਕਿੰਗ: ਭਲ੍ਹਕੇ ਸਵੀਕਾਰ ਕੀਤਾ ਜਾ ਸਕਦਾ ਹੈ ਸੁਖਬੀਰ ਬਾਦਲ ਦਾ ਅਸਤੀਫਾ
RELATED ARTICLES