ਕੇਂਦਰ ਸਰਕਾਰ ਨੇ ਪੀਵੀ ਨਰਸਿਮਹਾ ਰਾਓ, ਚੌਧਰੀ ਚਰਨ ਸਿੰਘ ਅਤੇ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ। ਚੌਧਰੀ ਚਰਨ ਸਿੰਘ ਦੇਸ਼ ਦੇ ਪੰਜਵੇਂ ਅਤੇ ਨਰਸਿਮਹਾ ਰਾਓ ਦੇਸ਼ ਦੇ ਨੌਵੇਂ ਪ੍ਰਧਾਨ ਮੰਤਰੀ ਸਨ। ਸਵਾਮੀਨਾਥਨ ਨੂੰ ਹਰੀ ਕ੍ਰਾਂਤੀ ਦਾ ਪਿਤਾਮਾ ਕਿਹਾ ਜਾਂਦਾ ਹੈ।
ਨਰਸਿਮਹਾ ਰਾਓ, ਚੌਧਰੀ ਚਰਨ ਸਿੰਘ ਅਤੇ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ
RELATED ARTICLES