ਸ਼੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਵਾਰੀ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉੱਤੇ ਸਵਾਲ ਚੱਕੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਰਫ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ ਜਦ ਕਿ ਬਾਕੀਆਂ ਦਾ ਅਸਤੀਫਾ ਪਹਿਲਾਂ ਹੀ ਨਾ ਮਨਜ਼ੂਰ ਕਰਕੇ ਰਜਿਸਟਰ ਵਿੱਚ ਦਰਜ ਕਰ ਲਿਆ ਗਿਆ ਹੈ । ਉਹਨਾਂ ਕਿਹਾ ਕਿ ਕਮੇਟੀ ਨੂੰ ਹੁਕਮਾਂ ਦੇ ਅਨੁਸਾਰ ਜਲਦੀ ਫੈਸਲਾ ਲੈਣਾ ਚਾਹੀਦਾ ਹੈ। ਤੇ ਇਸ ਵਿੱਚ ਦੇਰ ਨਹੀਂ ਕਰਨੀ ਚਾਹੀਦੀ ।
ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਫੈਂਸਲਿਆਂ ਤੇ ਚੁੱਕੇ ਸਵਾਲ
RELATED ARTICLES