ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਗਲੇ ਮਹੀਨੇ ਹੋਣ ਵਾਲੀ ਆਈਸੀਸੀ ਚੈਂਪੀਅਨਜ਼ ਟਰਾਫੀ ਦੇ ਗਰੁੱਪ ਪੜਾਅ ਤੋਂ ਬਾਹਰ ਹੋ ਸਕਦੇ ਹਨ। ਬੁਮਰਾਹ ਦੀ ਪਿੱਠ ਵਿੱਚ ਸੋਜ ਹੈ। ਇਸ ਲਈ ਉਸਨੂੰ ਬੈਂਗਲੁਰੂ ਸਥਿਤ ਰਾਸ਼ਟਰੀ ਕ੍ਰਿਕਟ ਅਕੈਡਮੀ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਆਈਸੀਸੀ ਚੈਂਪੀਅਨਜ਼ ਟਰਾਫੀ 19 ਫਰਵਰੀ ਤੋਂ ਸ਼ੁਰੂ ਹੋਵੇਗੀ। ਭਾਰਤ ਆਪਣਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਵਿਰੁੱਧ ਖੇਡੇਗਾ।
ਬ੍ਰੇਕਿੰਗ : ਚੈਂਪੀਅਨਜ਼ ਟਰਾਫੀ ਦੇ ਸ਼ੁਰੂਆਤੀ ਮੈਚਾਂ ਵਿੱਚ ਬੂਮਰਾਹ ਸੱਟ ਦੇ ਚੱਲਦੇ ਰਹਿ ਸਕਦੇ ਨੇ ਟੀਮ ਤੋਂ ਬਾਹਰ
RELATED ARTICLES