ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਹੈ ਕਿ ਭਾਜਪਾ ਨੂੰ ਵੋਟ ਦੇਣ ਦਾ ਮਤਲਬ ਆਤਮ ਹੱਤਿਆ ‘ਤੇ ਦਸਤਖਤ ਕਰਨਾ ਹੈ। ਭਾਜਪਾ ਨੇ ਸਾਰੀਆਂ ਝੁੱਗੀਆਂ ਨੂੰ ਢਾਹ ਕੇ ਕਿਸ ਝੁੱਗੀ ਦੀ ਜ਼ਮੀਨ ਕਿਸ ਨੂੰ ਦੇਣ ਦੀ ਯੋਜਨਾ ਬਣਾਈ ਹੈ। ਆਮ ਆਦਮੀ ਪਾਰਟੀ ਵੱਲੋਂ ਆਪਣੀ ਚੋਣ ਮੁਹਿੰਮ ਤੇਜ ਕਰ ਦਿੱਤੀ ਗਈ ਹੈ।
ਬ੍ਰੇਕਿੰਗ : ਆਪ ਮੁਖੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਤੇ ਸਾਧਿਆ ਸਿਆਸੀ ਨਿਸ਼ਾਨਾ
RELATED ARTICLES