ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦੇ ਇਸਤੀਫੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨ ਕੇ ਪਹਿਲਾਂ ਹੀ ਇਸਤੀਫਾ ਦੇ ਦਿੱਤਾ ਸੀ । ਇਸ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਵੀ ਗਲਤ ਹੈ ਕਿਉਂਕਿ ਇਨੀ ਜਲਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀ ਨਹੀਂ ਕੀਤੀ ਜਾ ਸਕਦੀ।
ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦੇ ਇਸਤੀਫੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਚੁੱਕੇ ਸਵਾਲ
RELATED ARTICLES