HomePunjabi NewsLiberal Breakingਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵੀ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵੀ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 48ਵੇਂ ਦਿਨ ਵੀ ਜਾਰੀ ਰਿਹਾ। ਦੱਸ ਦੀਏ ਕਿ ਇਸ ਵਿਚਕਾਰ ਡਾਕਟਰਾਂ ਵੱਲੋਂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾਜਨਕ ਖੁਲਾਸੇ ਕੀਤੇ ਗਏ ਹਨ। ਡੱਲੇਵਾਲ ਦਾ ਸਰੀਰ ਬੇਹਦ ਕਮਜ਼ੋਰ ਹੋ ਗਿਆ ਕਿਸੇ ਦੇ ਚਲਦੇ ਐਸਕੇਐਮ ਵੱਲੋਂ 15 ਜਨਵਰੀ ਨੂੰ ਕੀਤੀ ਜਾਣ ਵਾਲੀ ਮੀਟਿੰਗ ਹੁਣ 13 ਨੂੰ ਕੀਤੀ ਜਾਵੇਗੀ।

RELATED ARTICLES

Most Popular

Recent Comments