ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਵਿਰੋਧ ਵਿੱਚ ਰੋਸ਼ ਮਾਰਚ ਕੱਢਿਆ ਗਿਆ। ਹਾਲ ਹੀ ਵਿੱਚ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਰੋਸ਼ ਮਾਰਚ ਕੀਤਾ ਗਿਆ ਹੈ। ਵਫ਼ਦ ਦੇ ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਤਬੀਰ ਸਿੰਘ ਧਾਮੀ ਦੇ ਓ.ਐਸ.ਡੀ. ਸ਼ਾਮਲ ਸਨ।
ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਵਿਰੋਧ ‘ਚ ਸੰਗਤਾਂ ਵਲੋਂ ਰੋਸ ਮਾਰਚ
RELATED ARTICLES