ਪਟਿਆਲਾ ਨਗਰ ਨਿਗਮ ਚੋਣਾਂ ਦੇ 7 ਵਾਰਡਾਂ ਦੀਆਂ ਮੁਲਤਵੀ ਹੋਈਆਂ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਹੁਕਮ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਵਾਰਡਾਂ ਵਿੱਚ ਜੇਤੂ ਰਹੇ ਉਮੀਦਵਾਰ ਹੁਣ ਉਹ ਅਹੁਦੇ ਦੀ ਸਹੁੰ ਚੁੱਕ ਸਕਣਗੇ। ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਸ ‘ਤੇ ਕੋਈ ਇਤਰਾਜ਼ ਹੈ ਤਾਂ ਉਹ ਆਪਣੀ ਪਟੀਸ਼ਨ ਦਾਇਰ ਕਰ ਸਕਦਾ ਹੈ।
ਬ੍ਰੇਕਿੰਗ: ਪਟਿਆਲਾ ਨਗਰ ਨਿਗਮ ਚੋਣਾਂ ਬਾਰੇ ਹਾਈ ਕੋਰਟ ਦਾ ਵੱਡਾ ਫੈਂਸਲਾ
RELATED ARTICLES