ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਕੰਡਿਆਲੀ ਤਾਰ ਵਿਵਾਦ ਨੂੰ ਲੈ ਕੇ ਭਾਰਤ ਨੇ ਸੋਮਵਾਰ ਨੂੰ ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਨੂਰੁਲ ਇਸਲਾਮ ਨੂੰ ਤਲਬ ਕੀਤਾ। ਇਸ ਤੋਂ ਪਹਿਲਾਂ ਐਤਵਾਰ ਨੂੰ ਬੰਗਲਾਦੇਸ਼ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਸੀ। ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੂੰ ਬੁਲਾਇਆ ਅਤੇ ਸਰਹੱਦ ‘ਤੇ ਬੀਐਸਐਫ ਵੱਲੋਂ ਕੀਤੀ ਜਾ ਰਹੀ ਕੰਡਿਆਲੀ ਤਾਰ ਨੂੰ ਗੈਰ-ਕਾਨੂੰਨੀ ਕੋਸ਼ਿਸ਼ ਕਰਾਰ ਦਿੱਤਾ।
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਭਾਰਤੀ ਹਾਈ ਕਮਿਸ਼ਨਰ ਨੇ ਕੀਤਾ ਤਲਬ
RELATED ARTICLES