ਡੀਐਸਪੀ ਗੁਰਸ਼ੇਰ ਸਿੰਘ ਵੱਲੋਂ ਜਮਾਨਤ ਦੇ ਲਈ ਪਟੀਸ਼ਨ ਮੋਹਾਲੀ ਜਿਲਾ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ ਇਸ ਤੋਂ ਬਾਅਦ ਇਸ ਤੇ ਸੁਣਵਾਈ ਹੋਈ ਅਤੇ ਅਦਾਲਤ ਨੇ ਪੁਲਿਸ ਨੂੰ ਰਿਕਾਰਡ ਪੇਸ਼ ਕਰਨ ਦੇ ਲਈ 15 ਜਨਵਰੀ ਦਾ ਸਮਾਂ ਦਿੱਤਾ ਹੈ । ਦੱਸ ਦਈਏ ਕਿ ਪੁਲਿਸ ਹਿਰਾਸਤ ਵਿੱਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਬਰਖਾਸਤ ਹਨ ਅਤੇ ਅੰਡਰਗਰਾਊਂਡ ਹਨ।
ਡੀਐਸਪੀ ਗੁਰਸ਼ੇਰ ਸਿੰਘ ਦੀ ਪਟੀਸ਼ਨ ਤੇ ਅਦਾਲਤ ਵਿੱਚ ਹੋਈ ਸੁਣਵਾਈ
RELATED ARTICLES