ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦੇ ਕਿਸਾਨ ਮੰਡੀ ਆਰਡੀਨੈਂਸ ਦਾ ਸਖ਼ਤ ਵਿਰੋਧ ਕੀਤਾ। ਜਗਰਾਉਂ ਵਿੱਚ ਕਿਸਾਨਾਂ ਨੇ ਬੱਸ ਸਟੈਂਡ ’ਤੇ ਇਕੱਠੇ ਹੋ ਕੇ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਇਨ੍ਹਾਂ ਆਰਡੀਨੈਂਸਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ।
ਮੋਦੀ ਸਰਕਾਰ ਦੇ ਕਿਸਾਨ ਮੰਡੀ ਆਰਡੀਨੈਂਸ ਦਾ ਕਿਸਾਨਾਂ ਵਲੋਂ ਵਿਰੋਧ
RELATED ARTICLES