ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 51ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡਾਕਟਰਾਂ ਦੇ ਮੁਤਾਬਿਕ ਉਹਨਾਂ ਦੀ ਸਿਹਤ ਬਹੁਤ ਜਿਆਦਾ ਕਮਜ਼ੋਰ ਹੋ ਗਈ ਹੈ । ਸੁਪਰੀਮ ਕੋਰਟ ਦੇ ਵਿੱਚ ਅੱਜ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਵੇਗੀ । ਪਹਿਲਾਂ ਹਾਈ ਪਾਵਰ ਕਮੇਟੀ ਨਾਲ ਮੁਲਾਕਾਤ ਦੇ ਚਲਦੇ ਸੁਣਵਾਈ ਨੂੰ ਮੁਲਤਵੀ ਕੀਤਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਕੁਝ ਸਕਾਰਾਤਮਕ ਹੋਣ ਦੀ ਆਸ ਪ੍ਰਗਟਾਈ ਗਈ ਹੈ।
ਜਗਜੀਤ ਸਿੰਘ ਡੱਲੇਵਾਲ ਨੂੰ ਲੈਕੇ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ
RELATED ARTICLES