ਗ੍ਰਹਿ ਮੰਤਰਾਲੇ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਦੇ LG ਵਿਨੈ ਸਕਸੈਨਾ ਨੇ ਵੀ ਕੇਜਰੀਵਾਲ ‘ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਈਡੀ ਨੂੰ ਇਹ ਮਨਜ਼ੂਰੀ ਅਜਿਹੇ ਸਮੇਂ ਮਿਲੀ ਹੈ ਜਦੋਂ ਦਿੱਲੀ ਵਿੱਚ 5 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਨਤੀਜਾ 8 ਫਰਵਰੀ ਨੂੰ ਆਵੇਗਾ।
ਬ੍ਰੇਕਿੰਗ: ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਚੱਲੇਗਾ ਕੇਸ, ਮਿਲੀ ਮਨਜ਼ੂਰੀ
RELATED ARTICLES