HomePunjabi NewsLiberal Breakingਬ੍ਰੇਕਿੰਗ: ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ

ਬ੍ਰੇਕਿੰਗ: ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ

ਪੰਜਾਬ ਦੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਕੋਰਟ ਨੇ ਵੱਡੀ ਰਾਹਤ ਦਿੱਤੀ ਪੰਜਾਬ ਦੇ ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਈਡੀ ਦੀ ਪਟੀਸ਼ਨ ਖਾਰਜ ਹੋ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

RELATED ARTICLES

Most Popular

Recent Comments