ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਲੁਧਿਆਣਾ ਦੇ ਈਐਸਡੀਯੂ ਭਵਨ ਵਿਖੇ ਹੋਈ। ਇਸ ਵਿੱਚ ਕਿਸਾਨ ਆਗੂਆਂ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦੇਸ਼ ਵਿਆਪੀ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ।
ਲੁਧਿਆਣਾ ਵਿੱਚ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ
RELATED ARTICLES