ਗੈਂਗਸਟਰ ਲਾਰੈਂਸ ਦੀ ਇੰਟਰਵਿਊ ਮਾਮਲੇ ਵਿੱਚ ਆਪਣੀ ਬਰਖਾਸਤਗੀ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੇ ਡੀਐਸਪੀ ਗੁਰਸ਼ੇਰ ਸਿੰਘ ਮੁੜ ਹਾਈਕੋਰਟ ਵਿੱਚ ਪਹੁੰਚ ਗਏ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਸਮੇਂ ਬਿਸ਼ਨੋਈ ਇਹ ਏਜੀਟੀਐਫ ਦੀ ਹਿਰਾਸਤ ਵਿੱਚ ਸੀ। ਉਸ ਨੇ ਗੈਂਗਸਟਰ ਲਾਰੈਂਸ ਕੇਸ ਵਿੱਚ ਵੀ ਖੁਦ ਨੂੰ ਧਿਰ ਬਣਾਉਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਸ ਦੀ ਜਾਨ ਨੂੰ ਖਤਰਾ ਹੈ।
ਗੈਂਗਸਟਰ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਮੁੜ ਪਹੁੰਚੇ ਹਾਈਕੋਰਟ
RELATED ARTICLES