ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲੇ ਵਿੱਚ 26 ਕਿਸਾਨਾਂ ਦੇ ਉੱਪਰ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਘਟਨਾ 5 ਜਨਵਰੀ 2022 ਨੂੰ ਵਾਪਰੀ ਸੀ ਜਦੋਂ ਪ੍ਰਧਾਨ ਮੰਤਰੀ ਨੂੰ ਆਪਣਾ ਦੌਰਾ ਰੱਦ ਕਰਨਾ ਪਿਆ ਸੀ। ਦੂਜੇ ਪਾਸੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਕਿਸਾਨਾਂ ਦੀ ਗ੍ਰਿਫਤਾਰੀ ਹੁੰਦੀ ਹੈ ਤਾਂ ਇਸਦਾ ਸਖਤ ਵਿਰੋਧ ਕੀਤਾ ਜਾਵੇਗਾ।
ਬ੍ਰੇਕਿੰਗ : ਪੀਐਮ ਮੋਦੀ ਸੁਰੱਖਿਆ ਕੁਤਾਹੀ ਮਾਮਲੇ ਵਿੱਚ 26 ਕਿਸਾਨਾਂ ਤੇ ਮਾਮਲਾ ਦਰਜ
RELATED ARTICLES