ਪੰਜਾਬ ਦੇ ਤਿੰਨ ਖਿਡਾਰੀਆਂ ਨੂੰ ਅੱਜ ਖੇਡ ਪੁਰਸਕਾਰਾਂ ਦੇ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦਰੋਪਤੀ ਮੁਰਮੂ ਵੱਲੋਂ ਖਿਡਾਰੀਆਂ ਨੂੰ ਸਨਮਾਨ ਦਿੱਤੇ ਗਏ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ । ਉਹਨਾਂ ਨੇ ਇਨਾਮ ਜਿੱਤਣ ਵਾਲੇ ਖਿਡਾਰੀਆਂ ਨੂੰ ਮੁਬਾਰਕਬਾਦ ਵੀ ਦਿੱਤੀ।
ਪੰਜਾਬ ਦੇ ਖ਼ਿਡਾਰੀਆਂ ਨੂੰ ਖੇਡ ਪੁਰਸਕਾਰ ਮਿਲਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਈ ਖੁਸ਼ੀ
RELATED ARTICLES