ਗਾਇਕ ਅਤੇ ਐਕਟਰ ਦਿਲਜੀਤ ਦੋਸਾਂਝ ਦੇ ਫੈਨਸ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ। ਇਹ ਫਿਲਮ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ ਸੀ।
ਦਿਲਜੀਤ ਦੋਸਾਂਝ ਦੀ ਫ਼ਿਲਮ ਪੰਜਾਬ-95 ਭਾਰਤ ਵਿੱਚ ਨਹੀਂ ਹੋਵੇਗੀ ਰਿਲੀਜ਼
RELATED ARTICLES