ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਗੱਲਬਾਤ ਦੇ ਲਈ ਸਹਿਮਤੀ ਬਣ ਗਈ ਹੈ। ਕੇਂਦਰ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਚਿੱਠੀ ਲਿਖੀ ਹੈ ਇਸ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਡਾਕਟਰੀ ਇਲਾਜ ਕਰਵਾਉਣ ਦੇ ਲਈ ਹਾਂ ਕਰ ਦਿੱਤੀ ਹੈ। ਦੱਸਣ ਯੋਗ ਹੈ ਕਿ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਅਤੇ ਕੇਂਦਰ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਹੋਵੇਗੀ। ਚਿੱਠੀ ਨੂੰ ਜਨਤਕ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਕਿਸਾਨਾਂ ਅਤੇ ਸਰਕਾਰ ਵਿੱਚ ਬਣੀ ਸਹਿਮਤੀ, ਡੱਲੇਵਾਲ ਨੂੰ ਦਿੱਤੀ ਗਈ ਮੈਡੀਕਲ ਸਹੂਲਤ
RELATED ARTICLES