HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਚ ਤਿੰਨ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਚ ਤਿੰਨ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਮਿੰਨੀ ਸਕੱਤਰੇਤ ਅਤੇ ਜ਼ਿਲ੍ਹਾ ਪ੍ਰਬੰਧਨ ਕੰਪਲੈਕਸ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਸਮੇਤ ਤਿੰਨ ਪ੍ਰਾਜੈਕਟਾਂ ਨੂੰ ਹਰੀ ਝੰਡੀ ਦੇਣਗੇ। ਪ੍ਰੋਗਰਾਮ ਵਿੱਚ ਉਹ ਲੁਧਿਆਣਾ, ਬਰਨਾਲਾ, ਰੋਪੜ ਅਤੇ ਮੋਗਾ ਦੀਆਂ ਉਨ੍ਹਾਂ ਔਰਤਾਂ ਨੂੰ ਵੀ ਮਿਲਣਗੇ ਜਿਨ੍ਹਾਂ ਨੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣੇ ਆਪ ਨੂੰ ਆਤਮ ਨਿਰਭਰ ਬਣਾਇਆ ਹੈ।

RELATED ARTICLES

Most Popular

Recent Comments