ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਬੀਤੇ ਦਿਨ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਪ੍ਰਚਾਰ ਦੌਰਾਨ ਹੋਏ ਅਜਿਹੇ ਹਮਲੇ ਸਾਡੇ ਜੋਸ਼ ਨੂੰ ਘੱਟ ਨਹੀਂ ਕਰ ਸਕਦੇ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਸਾਨੂੰ ਹੋਰ ਮਜਬੂਤ ਕਰ ਰਿਹਾ ਹੈ ਨਾ ਹਮਲਿਆਂ ਦਾ ਸਾਡੇ ਤੇ ਕੋਈ ਅਸਰ ਨਹੀਂ ਹੋਵੇਗਾ ।
ਬ੍ਰੇਕਿੰਗ : ਸੀਐਮ ਭਗਵੰਤ ਮਾਨ ਨੇ ਕੇਜਰੀਵਾਲ ਤੇ ਹੋਏ ਹਮਲੇ ਦੀ ਕੀਤੀ ਨਿੰਦਾ
RELATED ARTICLES