ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਸਿਆਸੀ ਮਖੌਲ ਭਖਦਾ ਹੋਇਆ ਨਜ਼ਰ ਆ ਰਿਹਾ ਹੈ । ਕਾਂਗਰਸ ਪਾਰਟੀ ਵੱਲੋਂ ਸਟਾਰ ਚੋਣ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਜੋ ਕਿ ਇਹਨਾਂ ਚੋਣਾਂ ਦੇ ਲਈ ਦਿੱਲੀ ਵਿੱਚ ਕਾਂਗਰਸ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸੀ ਆਗੂ ਸੁਖਪਾਲ ਖਹਿਰਾ ਅਤੇ ਮੌਜੂਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਨਾਮ ਇਸ ਸੂਚੀ ਵਿੱਚ ਸ਼ਾਮਿਲ ਕੀਤੇ ਗਏ ਹਨ।
ਬ੍ਰੇਕਿੰਗ : ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
RELATED ARTICLES