ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਤੇ ਅੱਜ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਜੇਲ ਵਿੱਚ ਬੰਦ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ ਤੋਂ ਪੰਜਾਬ ਜੇਲ ਵਿੱਚ ਖੁਦ ਨੂੰ ਸ਼ਿਫਟ ਕਰਨ ਦੀ ਅਰਜੀ ਦਿੱਤੀ ਗਈ ਸੀ ਜਿਸ ਤੇ ਸੁਣਵਾਈ ਹੋਵੇਗੀ। ਇਸ ਤੇ ਦਿੱਲੀ ਤੇ ਪੰਜਾਬ ਸਰਕਾਰ ਵੱਲੋਂ ਕੋਰਟ ਵਿੱਚ ਜਵਾਬ ਦਾਖਲ ਕੀਤਾ ਜਾਵੇਗਾ। ਪਿਛਲੀ ਸੁਣਵਾਈ ਵਿੱਚ ਸਰਕਾਰ ਨੇ ਤਿੰਨਾਂ ਪੱਖਾਂ ਤੋਂ ਜਵਾਬ ਮੰਗਿਆ ਸੀ।
ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਤੇ ਅੱਜ ਹੋਵੇਗੀ ਕੋਰਟ ਵਿੱਚ ਸੁਣਵਾਈ
RELATED ARTICLES