ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਹੈ ਗਣਤੰਤਰ ਦਿਵਸ ਮੌਕੇ ਪੰਜਾਬ ਭਰ ਵਿੱਚ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਸਬੰਧੀ ਪੂਰੇ ਪੰਜਾਬ ਵਿੱਚ ਅਲਰਟ ਹੈ। ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਅਤੇ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਸਖ਼ਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅੱਤਵਾਦੀਆਂ ਅਤੇ ਨਸ਼ਾ ਤਸਕਰਾਂ ਖਿਲਾਫ ਅਲਰਟ ਜਾਰੀ ਕੀਤਾ ਗਿਆ ਹੈ।
ਬ੍ਰੇਕਿੰਗ : ਗਣਤੰਤਰ ਦਿਵਸ ਦੇ ਚਲਦੇ ਪੰਜਾਬ ਪੁਲਿਸ ਹਾਈ ਅਲਰਟ ਤੇ
RELATED ARTICLES