ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਵਿਤਕਰੇ ਦੇ ਖਿਲਾਫ ਚਲਾਏ ਜਾਣ ਵਾਲੇ ‘ਡਾਈਵਰਸਿਟੀ, ਇਕੁਇਟੀ ਅਤੇ ਇਨਕਲੂਜ਼ਨ ਪ੍ਰੋਗਰਾਮ’ (DEI) ਨੂੰ ਖਤਮ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਦੇ ਸਾਰੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਤੋਂ ਬਾਅਦ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਲੋਕਾਂ ਨੂੰ ਨੌਕਰੀ ਤੋਂ ਕੱਢਣ ਦੀ ਵੀ ਤਿਆਰੀ ਕਰ ਲਈ ਗਈ ਹੈ।
ਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਹੈਰਾਨ ਕਰਨ ਵਾਲਾ ਫੈਂਸਲਾ
RELATED ARTICLES