ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਯਤਨਸ਼ੀਲ ਹੈ। ਇਸੇ ਦੇ ਚਲਦੇ ਸੂਬੇ ਵਿੱਚ ਨਵੀਆਂ ਨਵੀਆਂ ਸਿੱਖਿਆ ਦੀਆਂ ਤਕਨੀਕਾਂ ਨੂੰ ਅਪਣਾਇਆ ਜਾ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਫਿਨਲੈਂਡ ਦੇ ਯੂਨੀਵਰਸਿਟੀ ਦੇ ਮਾਹਿਰਾਂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਕੂਲ ਆਫ ਐਮੀਨੈਂਸ ਦਾ ਦੌਰਾ ਕੀਤਾ ਇਸ ਦੌਰਾਨ ਬੱਚਿਆਂ ਵੱਲੋਂ ਬਣਾਏ ਗਏ ਮਾਡਲਾਂ ਦੀ ਸਿੱਖਿਆ ਮੰਤਰੀ ਨੇ ਤਰੀਫ਼ ਕੀਤੀ।
ਬ੍ਰੇਕਿੰਗ : ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਸਕੂਲ ਆਫ਼ ਐਮੀਨੈਂਸ ਦਾ ਕੀਤਾ ਗਿਆ ਦੌਰਾ
RELATED ARTICLES