ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਡੀ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ 26 ਜਨਵਰੀ ਨੂੰ ਵੱਡੇ ਪੱਧਰ ’ਤੇ ਧਰਨੇ ਦੇਣ ਦਾ ਐਲਾਨ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 26 ਜਨਵਰੀ (ਗਣਤੰਤਰ ਦਿਵਸ) ਨੂੰ ਅੰਮਿ੍ਤਸਰ ਦੇ ਵੱਖ-ਵੱਖ ਮਾਲਾਂ, ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਅਤੇ ਹੋਰ ਥਾਵਾਂ ‘ਤੇ ਡੇਢ ਘੰਟੇ ਤੱਕ ਰੋਸ ਪ੍ਰਦਰਸ਼ਨ ਕੀਤੇ ਜਾਣਗੇ ।
ਬ੍ਰੇਕਿੰਗ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੀਤੀ ਗਈ ਮਹਾਪੰਚਾਇਤ
RELATED ARTICLES