ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨਾ ਮੰਨਣ ਤੇ ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਸਵਾਲਾਂ ਦੇ ਘੇਰੇ ਵਿੱਚ ਹੈ। ਪੰਜਾਬ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਦਿੱਤੇ ਗਏ ਹੁਕਮਾਂ ਦੀ ਪੂਰਤੀ ਨਾ ਕਰਨ ਅਤੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ 28 ਜਨਵਰੀ ਨੂੰ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸੱਦੀ ਗਈ ਹੈ।
ਬ੍ਰੇਕਿੰਗ : 28 ਜਨਵਰੀ ਨੂੰ ਹੋਵੇਗੀ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਅਹਿਮ ਮੀਟਿੰਗ
RELATED ARTICLES