HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਬਾਲੜੀ ਦਿਵਸ ਮੌਕੇ ਖਾਸ ਪੋਸਟ ਕੀਤੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਬਾਲੜੀ ਦਿਵਸ ਮੌਕੇ ਖਾਸ ਪੋਸਟ ਕੀਤੀ ਸਾਂਝੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਬਾਲੜੀ ਦਿਵਸ ਮੌਕੇ ਖਾਸ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਧੀਆਂ ਦੇ ਨਾਲ ਵੱਸਣ ਘਰ-ਬਾਰ ਧੀਆਂ ਹੁੰਦੀਆਂ ਵਿਹੜੇ ਦਾ ਸ਼ਿੰਗਾਰ ਅੱਜ ਕੌਮੀ ਬਾਲੜੀ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਾਰੀਆਂ ਧੀਆਂ ਨੂੰ ਬਹੁਤ-ਬਹੁਤ ਵਧਾਈਆਂ। ਆਓ ਸਾਰੇ ਰਲ ਕੇ ਆਪਣੀਆਂ ਧੀਆਂ ਲਈ ਇੱਕ ਸੋਹਣੇ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਕਰੀਏ। ਪੰਜਾਬ ਦੀਆਂ ਧੀਆਂ ਨੂੰ ਬਿਹਤਰੀਨ ਸਿੱਖਿਆ ਤੇ ਸੁਰੱਖਿਅਤ ਮਾਹੌਲ ਦੇਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।

RELATED ARTICLES

Most Popular

Recent Comments