ਪੰਜਾਬ ਯੂਨੀਵਰਸਿਟੀ ਪਹੁੰਚੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਸਾਡੇ ਨਾਲ ਸਿੱਧੇ ਤੌਰ ‘ਤੇ ਨਹੀਂ ਲੜ ਸਕਦਾ, ਇਸ ਲਈ ਉਸ ਨੇ ਪੰਜਾਬ ਵਿੱਚ ਨਸ਼ੇ ਫੈਲਾ ਕੇ ਨਵਾਂ ਰਸਤਾ ਲੱਭ ਲਿਆ ਹੈ। ਸਾਡੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇੱਥੇ ਬਗਾਵਤ ਦਾ ਮਾਹੌਲ ਪੈਦਾ ਕੀਤਾ ਜਾਵੇ।
ਬ੍ਰੇਕਿੰਗ : ਪੰਜਾਬ ਦੇ ਰਾਜਪਾਲ ਨੇ ਨਸ਼ਿਆਂ ਨੂੰ ਲੈਕੇ ਦਿੱਤਾ ਵੱਡਾ ਬਿਆਨ
RELATED ARTICLES