ਮੁੱਖ ਮੰਤਰੀ ਭਗਵੰਤ ਮਾਨ ਦੇ ਉੱਪਰ ਅਤੰਕੀ ਹਮਲਾ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ । ਜਾਂਚ ਏਜੰਸੀਆਂ ਨੇ ਇਸ ਦੇ ਪ੍ਰਤੀ ਅਲਰਟ ਜਾਰੀ ਕੀਤਾ ਹੈ ਜਿਸ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ ਜਿਸ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਝੰਡਾ ਫਹਿਰਾਉਣ ਦੀ ਥਾਂ ਨੂੰ ਵੀ ਬਦਲ ਦਿੱਤਾ ਗਿਆ ਹੈ ।
ਮੁੱਖ ਮੰਤਰੀ ਭਗਵੰਤ ਮਾਨ ਤੇ ਹੋ ਸਕਦਾ ਹੈ ਅਤੰਕੀ ਹਮਲਾ, ਜਾਂਚ ਏਜੰਸੀਆਂ ਅਲਰਟ ਤੇ
RELATED ARTICLES