More
    HomePunjabi NewsLiberal Breakingਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ...

    ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

    ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ। ਭਾਰਤ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਪਹਿਲਾ ਮੈਚ 22 ਜਨਵਰੀ ਨੂੰ ਕੋਲਕਾਤਾ ‘ਚ ਹੋਇਆ ਸੀ, ਜੋ ਟੀਮ ਇੰਡੀਆ ਨੇ 7 ਵਿਕਟਾਂ ਨਾਲ ਜਿੱਤਿਆ ਸੀ। ਦੋਵੇਂ ਟੀਮਾਂ ਪਹਿਲੀ ਵਾਰ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਭਿੜਨਗੀਆਂ। ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ।

    RELATED ARTICLES

    Most Popular

    Recent Comments