ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅਨੁਸਾਰ, ਪਿਛਲੇ ਸ਼ਨੀਵਾਰ ਯਾਨੀ 18 ਜਨਵਰੀ ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,239 ਰੁਪਏ ਸੀ, ਜੋ ਹੁਣ 80,348 ਰੁਪਏ ਤੱਕ ਪਹੁੰਚ ਗਈ ਹੈ। ਇਸ ਹਫਤੇ ਚਾਂਦੀ 391 ਰੁਪਏ ਮਹਿੰਗਾ ਹੋ ਕੇ 91,211 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ ਹੈ।
ਜਾਣੋ ਇਸ ਹਫ਼ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕਿੰਨਾ ਰਿਹਾ ਉਤਾਰ ਚੜਾਅ
RELATED ARTICLES