ਪੰਜਾਬ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਵਿੱਚ ਅਤੇ ਸੀਐਮ ਭਗਵੰਤ ਮਾਨ ਨੇ ਪਟਿਆਲਾ ਵਿੱਚ ਅਤੇ ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ ਵਿਖੇ ਤਿਰੰਗਾ ਲਹਿਰਾਇਆ। ਇਸ ਦੌਰਾਨ ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਸੀਐਮ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ 5 ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ 19 ਨੂੰ ਮੁੱਖ ਮੰਤਰੀ ਉੱਤਮ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
RELATED ARTICLES