ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਸਮੂਹ ਦੇਸ਼ ਵਾਸੀਆਂ ਨੂੰ ‘ਗਣਤੰਤਰ ਦਿਵਸ’ ਦੀਆਂ ਬਹੁਤ ਬਹੁਤ ਵਧਾਈਆਂ। ਅੱਜ ਦੇ ਦਿਨ 1950 ਵਿੱਚ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਸਾਨੂੰ ਸਾਰਿਆਂ ਨੂੰ ਬਰਾਬਰਤਾ ਦਾ ਹੱਕ ਦਿੰਦਾ ਹੈ। ਆਓ ਸਾਡੇ ਦੇਸ਼ ਦੀ ਸੁਨਹਿਰੀ ਵਿਰਾਸਤ ਨੂੰ ਯਾਦ ਕਰੀਏ ਅਤੇ ਇਸਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰੀਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES